Versions
PAV ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਫਤਹ ਬਖਸ਼ਦਾ ਹੈ!
ERVPA ਪਰੰਤੂ ਅਸੀਂ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹਾਂ। ਉਹ ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਜਿੱਤ ਪ੍ਰਦਾਨ ਕਰਦਾ ਹੈ। 58ਇਸ ਲਈ ਮੇਰੇ ਪਿਆਰੇ ਭਰਾਵੋ ਅਤੇ ਭੈਣੋ ਤਕਡ਼ੇ ਹੋਵੋ। ਕਿਸੇ ਵੀ ਚੀਜ਼ ਨੂੰ ਆਪਣੇ ਆਪ ਨੂੰ ਬਦਲਣ ਦੀ ਆਗਿਆ ਨਾ ਦਿਉ। ਪੂਰੀ ਤਰ੍ਹਾਂ ਆਪਨੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕਾਰਜ ਨਮਿਤ੍ਤ ਕਰ ਦਿਉ। ਤੁਸੀਂ ਜਾਣਦੇ ਹੋ ਕਿ ਜਿਹਡ਼ਾ ਕਾਰਜ ਤੁਸੀਂ ਪ੍ਰਭੂ ਵਿੱਚ ਕਰਦੇ ਹੋ, ਵਿਅਰਥ ਨਹੀਂ ਜਾਵੇਗਾ।
IRVPA ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖ਼ਸ਼ਦਾ ਹੈ!