Versions
PAV ਉਸ ਵੇਲੇ ਇਸਰਾਏਲ ਦੇ ਸਾਰੇ ਦੇਸ ਵਿੱਚ ਇੱਕ ਲੁਹਾਰ ਵੀ ਨਹੀਂ ਲੱਭਦਾ ਸੀ ਕਿਉਂ ਜੋ ਫਲਿਸਤੀਆਂ ਨੇ ਆਖਿਆ ਸੀ ਕਿ ਅਜਿਹਾ ਨਾ ਹੋਵੇ ਜੋ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਣਾਉਣ
IRVPA ਉਸ ਵੇਲੇ ਇਸਰਾਏਲ ਦੇ ਸਾਰੇ ਦੇਸ ਵਿੱਚ ਇੱਕ ਲੁਹਾਰ ਵੀ ਨਹੀਂ ਮਿਲਦਾ ਸੀ, ਕਿਉਂ ਜੋ ਫ਼ਲਿਸਤੀਆਂ ਨੇ ਆਖਿਆ ਸੀ, ਅਜਿਹਾ ਨਾ ਹੋਵੇ ਜੋ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਣਾਉਣ,