Versions
PAV ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਭਈ ਜਿਸ ਵੇਲੇ ਸਾਡਾ ਪ੍ਰਭੁ ਯਿਸੂ ਆਪਣੇ ਸਾਰਿਆਂ ਸੰਤਾਂ ਸਣੇ ਆਵੇਗਾ ਤਾਂ ਓਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ।।
ERVPA ਅਸੀਂ ਇਹ ਪ੍ਰਾਰਥਨਾ ਇਸ ਲਈ ਕਰਦੇ ਹਾਂ ਤਾਂ ਜੋ ਤੁਹਾਡੇ ਹਿਰਦੇ ਮਜ਼ਬੂਤ ਬਣਾਏ ਜਾ ਸਕਣ। ਫ਼ੇਰ ਤੁਸੀਂ ਸਾਡੇ ਪਰਮੇਸ਼ੁਰ ਅਤੇ ਪਿਤਾ ਅੱਗੇ ਪਵਿੱਤਰ ਅਤੇ ਦੋਸ਼ ਰਹਿਤ ਹੋਵੋਂਗੇ ਜਦੋਂ ਸਾਡਾ ਪ੍ਰਭੂ ਯਿਸੂ ਆਪਣੇ ਸਾਰਾ ਪਵਿੱਤਰ ਲੋਕਾਂ ਨਾਲ ਆਵੇਗਾ।
IRVPA ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ। PE