Versions
PAV ਸੇਵਕ ਇੱਕੋ ਹੀ ਪਤਨੀ ਦੇ ਪਤੀ ਹੋਣ ਅਤੇ ਆਪਣਿਆਂ ਬਾਲਕਾਂ ਅਤੇ ਆਪਣੇ ਘਰਾਂ ਦਾ ਚੰਗੀ ਤਰਾਂ ਨਾਲ ਪਰਬੰਧ ਕਰਨ
ERVPA ਜਿਹਡ਼ੇ ਆਦਮੀ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਕੇਵਲ ਇੱਕ ਪਤਨੀ ਰੱਖਣੀ ਚਾਹੀਦੀ ਹਾਯ। ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਆਪਣੇ ਬਚਿਆਂ ਦੇ ਚੰਗੇ ਆਗੂ ਹੋਣਾ ਚਾਹੀਦਾ ਹੈ।
IRVPA ਸੇਵਕ ਇੱਕੋ ਹੀ ਪਤਨੀ ਦੇ ਪਤੀ ਹੋਣ, ਆਪਣਿਆਂ ਬੱਚਿਆਂ ਅਤੇ ਆਪਣੇ ਘਰਾਂ ਦਾ ਚੰਗੀ ਤਰ੍ਹਾਂ ਨਾਲ ਪ੍ਰੰਬੰਧ ਕਰਨ ਵਾਲੇ ਹੋਣ।