Versions
PAV ਕਿਉਂਕਿ ਜਿਨ੍ਹਾਂ ਸੇਵਕਾਈ ਦਾ ਕੰਮ ਚੰਗੀ ਤਰਾਂ ਨਾਲ ਕੀਤਾ ਓਹ ਆਪਣੇ ਲਈ ਅੱਛੀ ਪਦਵੀ ਅਤੇ ਉਸ ਨਿਹਚਾ ਵਿੱਚ ਜਿਹੜੀ ਮਸੀਹ ਯਿਸੂ ਉੱਤੇ ਹੈ ਵੱਡੀ ਦਿਲੇਰੀ ਪਰਾਪਤ ਕਰਦੇ ਹਨ।।
ERVPA ਉਹ ਜਿਹਡ਼ੇ ਸਹੀ ਢੰਗ ਨਾਲ ਸੇਵਾ ਕਰਦੇ ਹਨ ਆਪਣੇ ਆਪ ਲਈ ਸਨਮਾਨ ਯੋਗ ਥਾਂ ਬਣਾ ਰਹੇ ਹਨ ਅਤੇ ਉਹ ਮਸੀਹ ਯਿਸੂ ਵਿੱਚ ਆਪਣੇ ਵਿਸ਼ਵਾਸ ਦੀ ਨਿਸ਼ਚਿਤਤਾ ਪਾਉਣਗੇ। ਸਾਡੀ ਜ਼ਿੰਦਗੀ ਦਾ ਰਹੱਸ
IRVPA ਕਿਉਂਕਿ ਜਿਹਨਾਂ ਨੇ ਸੇਵਕਾਈ ਦਾ ਕੰਮ ਚੰਗੀ ਤਰ੍ਹਾਂ ਨਾਲ ਕੀਤਾ, ਉਹ ਆਪਣੇ ਲਈ ਚੰਗੀ ਪਦਵੀ ਅਤੇ ਵੱਡੀ ਦਲੇਰੀ ਉਸ ਵਿਸ਼ਵਾਸ ਵਿੱਚ ਪ੍ਰਾਪਤ ਕਰਦੇ ਹਨ ਜਿਹੜੀ ਮਸੀਹ ਯਿਸੂ ਉੱਤੇ ਹੈ। PS