Versions
PAV ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ ਜਿਨ੍ਹਾਂ ਦਾ ਆਪਣਾ ਹੀ ਅੰਤਹਕਰਨ ਤੱਤੇ ਲੋਹੇ ਨਾਲ ਦਾਗਿਆ ਹੋਇਆ ਹੈ
ERVPA ਉਹ ਉਪਦੇਸ਼ ਉਨ੍ਹਾਂ ਲੋਕਾਂ ਵੱਲੋਂ ਆਉਂਦੇ ਹਨ ਜੋ ਝੂਠੇ ਅਤੇ ਕਪਟੀ ਹਨ। ਉਨ੍ਹਾਂ ਲੋਕਾਂ ਨੇ ਸਹੀ ਅਤੇ ਗਲਤ ਵਿੱਚ ਫ਼ਰਕ ਕਰਨ ਦੀ ਆਪਣੀ ਯੋਗਤਾ ਗੁਆ ਲਈ ਹੈ। ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀ ਅੰਤਰ ਆਤਮਾ ਨੂੰ ਗਰਮ ਲੋਹੇ ਨਾਲ ਸਾਡ਼ ਦਿੱਤਾ ਗਿਆ ਹੋਵੇ।
IRVPA ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ, ਜਿੰਨ੍ਹਾ ਦਾ ਆਪਣਾ ਹੀ ਵਿਵੇਕ ਗਰਮ ਲੋਹੇ ਨਾਲ ਦਾਗਿਆ ਹੋਇਆ ਹੈ।