Versions
PAV ਵੇਖੋ ਤਾਂ ਉਹ ਉਨ੍ਹਾਂ ਤੀਹਾਂ ਨਾਲੋਂ ਪਤਵੰਤਾ ਸੀ ਤਾਂ ਵੀ ਉਹ ਪਹਿਲੇ ਤਿੰਨਾਂ ਦੇ ਦਰਜੇ ਤੀਕ ਨਾ ਅੱਪੜਿਆ ਅਰ ਦਾਊਦ ਨੇ ਉਹ ਨੂੰ ਆਪਣੇ ਰੱਖਸ਼ਕਾ ਦੇ ਉੱਤੇ ਥਾਪਿਆ।।
IRVPA ਵੇਖੋ, ਉਹ ਉਨ੍ਹਾਂ ਤੀਹਾਂ ਨਾਲੋਂ ਵੱਧ ਪਤਵੰਤਾ ਸੀ ਤਾਂ ਵੀ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ ਅਤੇ ਦਾਊਦ ਨੇ ਉਸ ਨੂੰ ਆਪਣੇ ਰਾਖਿਆਂ ਦਾ ਪ੍ਰਧਾਨ ਨਿਯੁਕਤ ਕੀਤਾ।