Versions
PAV ਅਰ ਦਾਊਦ ਨੇ ਫੇਰ ਪਰਮੇਸ਼ੁਰ ਕੋਲੋਂ ਪੁੱਛਿਆ, ਅਰ ਪਰਮੇਸ਼ੁਰ ਨੇ ਉਸ ਨੂੰ ਆਖਿਆ, ਤੂੰ ਹੁਣ ਉਨ੍ਹਾਂ ਦਾ ਪਿੱਛਾ ਨਾ ਕਰ, ਸਗੋਂ ਉਨ੍ਹਾਂ ਕੋਲੋਂ ਹਟ ਜਾਹ, ਅਰ ਤੂਤਾਂ ਦੇ ਬਿਰਛਾਂ ਵੱਲੋਂ ਉਨ੍ਹਾਂ ਉੱਤੇ ਹੱਲਾ ਕਰ ਕੇ ਜਾ ਪਓ
IRVPA ਤਾਂ ਦਾਊਦ ਨੇ ਪਰਮੇਸ਼ੁਰ ਕੋਲੋਂ ਪੁੱਛਿਆ ਅਤੇ ਪਰਮੇਸ਼ੁਰ ਨੇ ਉਸ ਨੂੰ ਆਖਿਆ, “ਤੂੰ ਹੁਣ ਉਨ੍ਹਾਂ ਦਾ ਪਿੱਛਾ ਨਾ ਕਰ, ਸਗੋਂ ਉਨ੍ਹਾਂ ਕੋਲੋਂ ਹਟ ਜਾ ਅਤੇ ਤੂਤਾਂ ਦੇ ਰੁੱਖਾਂ ਵੱਲੋਂ ਉਨ੍ਹਾਂ ਉੱਤੇ ਹਮਲਾ ਕਰ,