Versions
PAV ਮੈਂ ਉਸ ਦਾ ਪਿਤਾ ਬਣਾਂਗਾ, ਅਰ ਉਹ ਮੇਰਾ ਪੁੱਤ੍ਰ ਹੋਵੇਗਾ, ਅਰ ਮੈਂ ਉਸ ਦੇ ਉੱਤੋਂ ਆਪਣੀ ਦਯਾ ਮੋੜ ਨਾ ਲਵਾਂਗਾ, ਜਿਵੇਂ ਮੈਂ ਉਸ ਤੋਂ ਜਿਹੜਾ ਤੈਥੋਂ ਪਹਿਲੇ ਸੀ, ਮੋੜ ਲਈ
IRVPA ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ, ਮੈਂ ਉਸ ਦੇ ਉੱਤੋਂ ਆਪਣੀ ਦਯਾ ਹਟਾ ਨਾ ਲਵਾਂਗਾ, ਜਿਵੇਂ ਮੈਂ ਉਸ ਤੋਂ ਹਟਾ ਲਈ ਜਿਹੜਾ ਤੇਰੇ ਨਾਲੋਂ ਪਹਿਲਾਂ ਸੀ,