Versions
PAV ਕਿਉਂ ਜੋ ਤੈਂ, ਹੇ ਮੇਰੇ ਪਰਮੇਸ਼ੁਰ, ਆਪਣੇ ਦਾਸ ਦਾ ਕੰਨ ਖੋਲ੍ਹਿਆ ਜੋ ਮੈਂ ਤੇਰੇ ਲਈ ਇੱਕ ਘਰਾਣਾ ਬਣਾਵਾਂਗਾ, ਇਸੇ ਕਾਰਨ ਤੇਰੇ ਦਾਸ ਨੇ ਤੇਰੇ ਅੱਗੇ ਅਰਦਾਸ ਕਰਨ ਦਾ ਹੌਂਸਲਾ ਰੱਖਿਆ
IRVPA ਕਿਉਂ ਜੋ ਹੇ ਪਰਮੇਸ਼ੁਰ, ਤੂੰ ਆਪਣੇ ਦਾਸ ਦੇ ਕੰਨ ਖੋਲ੍ਹ ਦਿੱਤੇ ਕਿ ਤੂੰ ਉਹ ਦੇ ਲਈ ਘਰਾਣਾ ਬਣਾਵੇਂਗਾ, ਇਸੇ ਕਾਰਨ ਤੇਰੇ ਦਾਸ ਨੇ ਤੇਰੇ ਅੱਗੇ ਪ੍ਰਾਰਥਨਾ ਕਰਨ ਦਾ ਹੌਂਸਲਾ ਕੀਤਾ।