Bible Versions
Bible Books

1 Chronicles 20:6 (NLV) New Life Verson

Versions

PAV   ਅਰ ਗਥ ਵਿੱਚ ਇੱਕ ਹੋਰ ਲੜਾਈ ਹੋਈ, ਅਰ ਉੱਥੇ ਇੱਕ ਵੱਡਾ ਲੰਮਾ ਜੋਧਾ ਸੀ ਜਿਸ ਦੇ ਹੱਥਾਂ ਪੈਰਾਂ ਦੀਆਂ ਛੇ ਛੇ ਉਂਗਲੀਆਂ ਅਰਥਾਤ ਉਸ ਦੀਆਂ ਚੱਵੀ ਉਂਗਲੀਆਂ ਸਨ ਅਰ ਉਸ ਦਾ ਜਨਮ ਰਫਾ ਦੀ ਕੁਲ ਵਿੱਚੋਂ ਸੀ
IRVPA   ਗਥ ਵਿੱਚ ਇੱਕ ਹੋਰ ਲੜਾਈ ਹੋਈ ਅਤੇ ਉੱਥੇ ਇੱਕ ਵੱਡੀ ਡੀਲ ਡੌਲ ਵਾਲਾ ਯੋਧਾ ਸੀ, ਜਿਸ ਦੇ ਹੱਥਾਂ ਪੈਰਾਂ ਦੀਆਂ ਛੇ-ਛੇ ਉਂਗਲੀਆਂ ਅਰਥਾਤ ਉਸ ਦੀਆਂ ਚੌਵੀ ਉਂਗਲੀਆਂ ਸਨ ਅਤੇ ਉਹ ਰਫ਼ਾ ਦੇ ਵੰਸ਼ ਵਿੱਚੋਂ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us