Versions
PAV ਭਈ ਤੂੰ ਜਾਹ, ਅਰ ਦਾਊਦ ਨੂੰ ਐਉਂ ਆਖ ਭਈ ਯਹੋਵਾਹ ਇਹ ਆਖਦਾ ਹੈ ਕਿ ਮੈਂ ਤੇਰੇ ਅੱਗੇ ਤਿੰਨ ਬਿਪਤਾਂ ਰੱਖਦਾ ਹਾਂ, ਤੂੰ ਉਨ੍ਹਾਂ ਵਿਚੋਂ ਇੱਕ ਚੁਣ ਲੈ, ਜੋ ਮੈਂ ਤੇਰੇ ਉੱਤੇ ਉਹ ਭੇਜ ਦਵਾਂ
IRVPA ਕਿ ਤੂੰ ਜਾ ਕੇ ਦਾਊਦ ਨੂੰ ਆਖ ਕਿ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਮੈਂ ਤੇਰੇ ਅੱਗੇ ਤਿੰਨ ਬਿਪਤਾਵਾਂ ਰੱਖਦਾ ਹਾਂ, ਸੋ ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ, ਜੋ ਮੈਂ ਤੇਰੇ ਉੱਤੇ ਪਾਵਾਂ।