Versions
PAV ਯਾ ਤਿੰਨ ਵਰਿਆਂ ਦਾ ਅੰਨ ਕਾਲ ਹੋਵੇ ਯਾ ਤੂੰ ਆਪਣੇ ਵੈਰੀਆਂ ਦੇ ਸਾਹਮਣੇ ਤਿੰਨਾਂ ਮਹੀਨਿਆਂ ਤੋੜੀ ਨਾਸ ਹੁੰਦਾ ਜਾਏਂ ਜਦੋਂ ਤੇਰੇ ਵੈਰੀਆਂ ਦੀ ਤਲਵਾਰ ਤੇਰੇ ਉੱਤੇ ਆ ਪਵੇ ਯਾ ਤਿੰਨਾਂ ਦਿਨਾਂ ਤਕ ਯਹੋਵਾਹ ਦੀ ਤਲਵਾਰ, ਅਰਥਾਤ ਮਹਾਂ ਮਰੀ, ਦੇਸ ਵਿੱਚ ਹੋਵੇ ਅਰ ਯਹੋਵਾਹ ਦਾ ਦੂਤ ਇਸਰਾਏਲ ਦੀ ਸਾਰੀ ਧਰਤੀ ਵਿੱਚ ਨਸ਼ਟ ਕਰਦਾ ਫਿਰੇ। ਹੁਣ ਵਿਚਾਰ ਕੇ ਦੱਸ, ਜੋ ਮੈਂ ਆਪਣੇ ਘੱਲਣ ਵਾਲੇ ਨੂੰ ਕੀ ਉੱਤਰ ਦੇਵਾਂ
IRVPA ਜਾਂ ਤਿੰਨ ਸਾਲਾਂ ਕਾਲ ਪਵੇ ਜਾਂ ਤੂੰ ਆਪਣੇ ਵੈਰੀਆਂ ਦੇ ਸਾਹਮਣੇ ਤਿੰਨ ਮਹੀਨਿਆਂ ਤੱਕ ਨਾਸ ਹੁੰਦਾ ਜਾਏਂ ਜਦੋਂ ਤੇਰੇ ਵੈਰੀਆਂ ਦੀ ਤਲਵਾਰ ਤੇਰੇ ਉੱਤੇ ਆ ਪਵੇ ਜਾਂ ਤਿੰਨ ਦਿਨਾਂ ਤੱਕ ਯਹੋਵਾਹ ਦੀ ਤਲਵਾਰ ਅਰਥਾਤ ਮਹਾਂ ਮਰੀ ਦੇਸ ਵਿੱਚ ਹੋਵੇ ਅਤੇ ਯਹੋਵਾਹ ਦਾ ਦੂਤ ਇਸਰਾਏਲ ਦੀ ਸਾਰੀ ਧਰਤੀ ਵਿੱਚ ਨਸ਼ਟ ਕਰਦਾ ਫਿਰੇ। ਹੁਣ ਵਿਚਾਰ ਕਰ ਕੇ ਦੱਸ, ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਕੀ ਉੱਤਰ ਦੇਵਾਂ?