Versions
PAV ਹੁਣ ਹੇ ਮੇਰੇ ਪੁੱਤ੍ਰ, ਯਹੋਵਾਹ ਤੇਰੇ ਅੰਗ ਸੰਗ ਰਹੇ, ਜੋ ਤੂੰ ਭਾਗਵਾਨ ਹੋਵੇਂ ਅਰ ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਬਣਾਵੇਂ, ਜਿਵੇਂ ਉਸ ਨੇ ਤੇਰੇ ਲਈ ਆਖਿਆ ਹੈ
IRVPA ਹੁਣ ਹੇ ਮੇਰੇ ਪੁੱਤਰ, ਯਹੋਵਾਹ ਤੇਰੇ ਅੰਗ-ਸੰਗ ਰਹੇ ਤਾਂ ਜੋ ਤੂੰ ਸਫ਼ਲ ਹੋਵੇਂ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਬਣਾਵੇਂ, ਜਿਵੇਂ ਉਸ ਨੇ ਤੇਰੇ ਲਈ ਆਖਿਆ ਹੈ।