Versions
PAV ਤਾਂ ਤੂੰ ਭਾਗਵਾਨ ਹੋਵੇਂਗਾ, ਜੋ ਤੂੰ ਉਨ੍ਹਾਂ ਬਿਧੀਆਂ ਅਤੇ ਬਿਵਸਥਾਂ ਉੱਤੇ ਵਰਤਾਰਾ ਕਰੇਂਗਾ, ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲਈ ਮੂਸਾ ਨੂੰ ਆਗਿਆਂ ਦਿੱਤੀਆਂ ਸਨ। ਤਕੜਾ ਹੋ, ਅਰ ਉਤਸਾਹ ਰੱਖ, ਡਰ ਨਹੀਂ, ਅਰ ਨਾ ਘਾਬਰ
IRVPA ਤਾਂ ਤੂੰ ਸਫ਼ਲ ਹੋਵੇਂਗਾ, ਜੇ ਤੂੰ ਉਨ੍ਹਾਂ ਬਿਧੀਆਂ ਅਤੇ ਬਿਵਸਥਾ ਦੇ ਅਨੁਸਾਰ ਚੱਲੇਂਗਾ, ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲਈ ਮੂਸਾ ਨੂੰ ਆਗਿਆ ਦਿੱਤੀਆਂ ਸਨ। ਤਕੜਾ ਹੋ ਅਤੇ ਉਤਸ਼ਾਹ ਰੱਖ, ਡਰ ਨਹੀਂ ਅਤੇ ਨਾ ਘਬਰਾ।