Versions
PAV ਅਰ ਦਾਊਦ ਨੇ ਆਖਿਆ, ਮੇਰਾ ਪੁੱਤ੍ਰ ਸੁਲੇਮਾਨ ਅਜੇ ਤਾਂ ਇਆਣਾ ਅਤੇ ਬਾਲਕ ਹੈ ਅਤੇ ਲੋੜੀਦਾ ਹੈ, ਜੋ ਉਹ ਭਵਨ ਜਿਹੜਾ ਯਹੋਵਾਹ ਦੇ ਲਈ ਬਣਾਇਆ ਜਾਵੇਗਾ ਬਹੁਤ ਹੀ ਸੁੰਦਰ ਹੋਵੇ, ਜੋ ਉਹ ਦਾ ਨਾਮ ਅਤੇ ਪ੍ਰਤਾਪ ਦੇਸਾਂ ਦੇਸਾਂ ਵਿੱਚ ਉਜਾਗਰ ਹੋਵੇ, ਇਸ ਲਈ ਮੈਂ ਆਪ ਹੀ ਉਹ ਦੇ ਲਈ ਤਿਆਰੀ ਕਰਾਂਗਾ। ਗੱਲ ਕਾਹਦੀ, ਦਾਊਦ ਨੇ ਆਪਣੇ ਮਰਨ ਤੋਂ ਪਹਿਲਾਂ ਅਤਿਅੰਤ ਤਿਆਰੀਆਂ ਕੀਤੀਆਂ।।
IRVPA ਅਤੇ ਦਾਊਦ ਨੇ ਆਖਿਆ, “ਮੇਰਾ ਪੁੱਤਰ ਸੁਲੇਮਾਨ ਅਜੇ ਤਾਂ ਨਿਆਣਾ ਅਤੇ ਬਾਲਕ ਹੈ, ਅਤੇ ਜ਼ਰੂਰੀ ਹੈ ਕਿ ਜਿਹੜਾ ਭਵਨ ਯਹੋਵਾਹ ਦੇ ਲਈ ਬਣਾਇਆ ਜਾਵੇਗਾ, ਉਹ ਬਹੁਤ ਹੀ ਸੁੰਦਰ ਹੋਵੇ, ਤਾਂ ਕਿ ਉਹ ਦਾ ਨਾਮ ਅਤੇ ਪ੍ਰਤਾਪ ਸਾਰੇ ਦੇਸਾਂ ਵਿੱਚ ਉਜਾਗਰ ਹੋਵੇ, ਇਸ ਲਈ ਮੈਂ ਆਪ ਹੀ ਉਹ ਦੇ ਲਈ ਤਿਆਰੀ ਕਰਾਂਗਾ।” ਅਖ਼ੀਰ, ਦਾਊਦ ਨੇ ਆਪਣੇ ਮਰਨ ਤੋਂ ਪਹਿਲਾਂ ਬਹੁਤ ਜਿਆਦਾ ਤਿਆਰੀਆਂ ਕੀਤੀਆਂ।