Versions
PAV ਏਹ ਲੇਵੀ ਦੇ ਪੁੱਤ੍ਰ ਆਪਣਿਆਂ ਪਿਤਰਾਂ ਦੇ ਘਰਾਣਿਆਂ ਅਨੁਸਾਰ ਅਰਥਾਤ ਏਹ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਹੜੇ ਨਾਉਂ ਲੈ ਲੈ ਕੇ ਵੱਖੋ ਵੱਖਰੇ ਕਰ ਕੇ ਗਿਣੇ ਗਏ ਸਨ ਅਤੇ ਵੀਹਾਂ ਵਰਿਹਾਂ ਦੀ ਉਮਰ ਤੇ ਉਸ ਤੋਂ ਉੱਤੇ ਯਹੋਵਾਹ ਦੇ ਭਵਨ ਦੀ ਉਪਾਸਨਾ ਦਾ ਕੰਮ ਕਰਦੇ ਸਨ
IRVPA ਇਹ ਲੇਵੀ ਦੇ ਪੁੱਤਰ ਆਪਣਿਆਂ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਅਰਥਾਤ ਇਹ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਹੜੇ ਨਾਮ ਲੈ ਲੈ ਕੇ ਵੱਖੋ-ਵੱਖਰੇ ਕਰ ਕੇ ਗਿਣੇ ਗਏ ਸਨ ਅਤੇ ਵੀਹ ਵਰਿਆਂ ਦੀ ਉਮਰ ਤੇ ਉਸ ਤੋਂ ਉੱਤੇ ਯਹੋਵਾਹ ਦੇ ਭਵਨ ਦੀ ਉਪਾਸਨਾ ਦਾ ਕੰਮ ਕਰਦੇ ਸਨ।