Bible Versions
Bible Books

1 Chronicles 24:4 (NLV) New Life Verson

Versions

PAV   ਅਤੇ ਅਲਆਜ਼ਾਰ ਦੇ ਪੁੱਤ੍ਰਾਂ ਵਿੱਚੋਂ ਈਥਾਮਾਰ ਦੇ ਪੁੱਤ੍ਰਾਂ ਨਾਲੋਂ ਵਧੀਕ ਮੁਖੀਏ ਪੁਰਸ਼ ਪਾਏ ਗਏ ਸਨ ਅਤੇ ਓਹ ਐਉਂ ਵੰਡੇ ਗਏ, - ਅਲਆਜ਼ਾਰ ਦੇ ਪੁੱਤ੍ਰਾਂ ਵਿੱਚੋਂ ਪਿਤਰਾਂ ਦੇ ਘਰਾਣਿਆਂ ਦੇ ਸੋਲਾਂ ਮੁਖੀਏ ਸਨ ਅਤੇ ਈਥਾਮਾਰ ਦੇ ਪੁੱਤ੍ਰਾਂ ਵਿੱਚੋਂ ਪਿਤਰਾਂ ਦੇ ਘਰਾਣਿਆਂ ਦੇ ਅੱਠ ਸਨ
IRVPA   ਅਤੇ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਈਥਾਮਾਰ ਦੇ ਪੁੱਤਰਾਂ ਨਾਲੋਂ ਵੱਧ ਮੁਖੀਏ ਪੁਰਸ਼ ਪਾਏ ਗਏ ਸਨ ਅਤੇ ਉਹ ਇਸ ਤਰ੍ਹਾਂ ਵੰਡੇ ਗਏ, ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਪਿਤਾਵਾਂ ਦੇ ਘਰਾਣਿਆਂ ਦੇ ਸੋਲ਼ਾਂ ਮੁਖੀਏ ਸਨ ਅਤੇ ਈਥਾਮਾਰ ਦੇ ਪੁੱਤਰਾਂ ਵਿੱਚੋਂ ਪਿਤਾਵਾਂ ਦੇ ਘਰਾਣਿਆਂ ਦੇ ਅੱਠ ਸਨ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us