Versions
PAV ਹੇ ਯਹੋਵਾਹ, ਵਡਿਆਈ ਅਤੇ ਸ਼ਕਤੀ ਅਤੇ ਪ੍ਰਤਾਪ ਅਤੇ ਫਤਹ ਅਤੇ ਮਹਿਮਾ ਤੇਰੀ ਹੀ ਹੈ ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ। ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ
IRVPA ਹੇ ਯਹੋਵਾਹ, ਵਡਿਆਈ, ਸ਼ਕਤੀ, ਪਰਤਾਪ, ਫ਼ਤਹ ਅਤੇ ਮਹਿਮਾ ਤੇਰੀ ਹੀ ਹੈ, ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ। ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ।