Bible Versions
Bible Books

1 Chronicles 29:17 (NLV) New Life Verson

Versions

PAV   ਅਰ ਹੇ ਮੇਰੇ ਪਰਮੇਸ਼ੁਰ ਮੈਂ ਇਸ ਗੱਲ ਦਾ ਭੀ ਜਾਣੂ ਹਾਂ ਜੋ ਤੂੰ ਮਨ ਦੀ ਪਰੀਖਿਆ ਕਰਦਾ ਹੈਂ ਅਰ ਸੱਚਿਆਈ ਤੈਨੂੰ ਭਾਉਂਦੀ ਹੈ ਅਰ ਮੈਂ ਤਾਂ ਆਪਣੇ ਮਨ ਦੀ ਸਚਿਆਈ ਨਾਲ ਏਹ ਸਭ ਕੁਝ ਮਨ ਦੇ ਪ੍ਰੇਮ ਨਾਲ ਚੜ੍ਹਾਇਆ ਹੈ ਅਤੇ ਮੈਂ ਵੱਡੀ ਸ਼ਾਂਤ ਨਾਲ ਇਹ ਭੀ ਡਿੱਠਾ ਜੋ ਤੇਰੀ ਪਰਜਾ ਜਿਹੜੀ ਇਥੇ ਹਾਜ਼ਰ ਹੈ, ਮਨ ਦੇ ਪ੍ਰੇਮ ਨਾਲ ਤੇਰੇ ਨਮਿੱਤ ਦਿੰਦੇ ਹਨ
IRVPA   ਹੇ ਮੇਰੇ ਪਰਮੇਸ਼ੁਰ, ਮੈਂ ਇਸ ਗੱਲ ਨੂੰ ਵੀ ਜਾਣਦਾ ਹਾਂ ਕਿ ਤੂੰ ਮਨ ਨੂੰ ਜਾਂਚਦਾ ਹੈਂ ਅਤੇ ਸਚਿਆਈ ਤੈਨੂੰ ਚੰਗੀ ਲੱਗਦੀ ਹੈ, ਅਤੇ ਮੈਂ ਤਾਂ ਆਪਣੇ ਮਨ ਦੀ ਸਚਿਆਈ ਨਾਲ ਇਹ ਸਭ ਕੁਝ ਮਨ ਦੇ ਪ੍ਰੇਮ ਨਾਲ ਚੜ੍ਹਾਇਆ ਹੈ ਅਤੇ ਮੈਂ ਵੱਡੀ ਸ਼ਾਂਤੀ ਨਾਲ ਇਹ ਵੀ ਦੇਖਿਆ ਜੋ ਤੇਰੀ ਪਰਜਾ ਜਿਹੜੀ ਇੱਥੇ ਹਾਜ਼ਰ ਹੈ, ਮਨ ਦੇ ਪ੍ਰੇਮ ਨਾਲ ਤੇਰੇ ਲਈ ਦਿੰਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us