Versions
PAV ਹੇ ਯਹੋਵਾਹ ਸਾਡੇ ਪਿੱਤਰਾਂ ਅਬਰਾਹਾਮ, ਇਸਹਾਕ, ਅਤੇ ਇਸਰਾਏਲ ਦੇ ਪਰਮੇਸ਼ੁਰ ਆਪਣੀ ਪਰਜਾ ਦੇ ਹਿਰਦਿਆਂ ਦੇ ਧਿਆਨ ਅਤੇ ਫੁਰਨਿਆਂ ਵਿੱਚ ਸਦਾ ਇਹ ਦ੍ਰਿੜ੍ਹ ਕਰ, ਅਤੇ ਉਨ੍ਹਾਂ ਦੇ ਮਨਾਂ ਨੂੰ ਆਪਣੇ ਲਈ ਤਿਆਰ ਕਰ!
IRVPA ਹੇ ਯਹੋਵਾਹ ਸਾਡੇ ਪਿਤਾਵਾਂ ਅਬਰਾਹਾਮ, ਇਸਹਾਕ, ਅਤੇ ਇਸਰਾਏਲ ਦੇ ਪਰਮੇਸ਼ੁਰ ਆਪਣੀ ਪਰਜਾ ਦੇ ਹਿਰਦਿਆਂ ਦੇ ਧਿਆਨ ਅਤੇ ਵਿਚਾਰਾਂ ਵਿੱਚ ਸਦਾ ਇਹ ਦ੍ਰਿੜ੍ਹ ਕਰ, ਅਤੇ ਉਨ੍ਹਾਂ ਦੇ ਮਨਾਂ ਨੂੰ ਆਪਣੇ ਲਈ ਤਿਆਰ ਕਰ!