Bible Versions
Bible Books

1 Chronicles 29:21 (NLV) New Life Verson

Versions

PAV   ਅਤੇ ਉਨ੍ਹਾਂ ਨੇ ਅਗਲੇ ਭਲਕ ਪਰਭਾਤ ਨੂੰ ਯਹੋਵਾਹ ਦੇ ਲਈ ਬਲੀਦਾਨਾਂ ਨੂੰ ਬਲੀਦਾਨ ਕੀਤਾ, ਅਤੇ ਯਹੋਵਾਹ ਦੇ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ, ਅਰਥਾਤ ਇੱਕ ਹਜ਼ਾਰ ਬਲਦ, ਇੱਕ ਹਜ਼ਾਰ ਛੱਤ੍ਰਾ ਅਤੇ ਇੱਕ ਹਜ਼ਾਰ ਲੇਲਾ, ਉਨ੍ਹਾਂ ਦੇ ਪੀਣ ਦੀਆਂ ਭੇਟਾਂ ਅਤੇ ਬਿਓੜਕ ਬਲੀਆਂ ਸਣੇ ਜੋ ਸਾਰੀ ਇਸਰਾਏਲ ਦੇ ਲਈ ਸਨ
IRVPA   ਅਤੇ ਉਨ੍ਹਾਂ ਨੇ ਅਗਲੇ ਦਿਨ ਸਵੇਰ ਨੂੰ ਯਹੋਵਾਹ ਦੇ ਲਈ ਬਲੀਦਾਨਾਂ ਨੂੰ ਬਲੀਦਾਨ ਕੀਤਾ, ਅਤੇ ਯਹੋਵਾਹ ਦੇ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ, ਅਰਥਾਤ ਇੱਕ ਹਜ਼ਾਰ ਬਲ਼ਦ, ਇੱਕ ਹਜ਼ਾਰ ਛੱਤਰਾ, ਅਤੇ ਇੱਕ ਹਜ਼ਾਰ ਲੇਲਾ, ਉਨ੍ਹਾਂ ਦੇ ਪੀਣ ਦੀਆਂ ਭੇਟਾਂ ਅਤੇ ਬੇਅੰਤ ਬਲੀਆਂ ਸਣੇ ਜੋ ਸਾਰੀ ਇਸਰਾਏਲ ਦੇ ਲਈ ਸਨ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us