Versions
PAV ਗੱਲ ਕਾਹਦੀ, ਸੁਲੇਮਾਨ ਯਹੋਵਾਹ ਦੇ ਸਿੰਘਾਸਣ ਉੱਤੇ ਰਾਜਾ ਹੋ ਕੇ ਆਪਣੇ ਪਿਤਾ ਦਾਊਦ ਦੇ ਥਾਂ ਬਰਾਜਮਾਨ ਹੋਇਆ ਅਤੇ ਧਨ ਸੰਪਤਾ ਵਾਲਾ ਹੋਇਆ ਅਤੇ ਸਾਰਾ ਇਸਰਾਏਲ ਉਸ ਦੀ ਆਗਿਆ ਕਾਰੀ ਕਰਦਾ ਸੀ
IRVPA ਅਖ਼ੀਰ, ਸੁਲੇਮਾਨ ਯਹੋਵਾਹ ਦੇ ਸਿੰਘਾਸਣ ਉੱਤੇ ਰਾਜਾ ਹੋ ਕੇ ਆਪਣੇ ਪਿਤਾ ਦਾਊਦ ਦੇ ਥਾਂ ਬਿਰਾਜਮਾਨ ਹੋਇਆ ਅਤੇ ਧਨ ਸੰਪਤੀ ਵਾਲਾ ਹੋਇਆ ਅਤੇ ਸਾਰਾ ਇਸਰਾਏਲ ਉਸ ਦੀ ਆਗਿਆਕਾਰੀ ਕਰਦਾ ਸੀ।