Versions
PAV ਉਹ ਸੋਨਾ ਸੁਨਿਹਿਰੀ ਵਸਤਾਂ ਦੇ ਲਈ, ਅਤੇ ਚਾਂਦੀ ਰੁਪਹਿਰੀ ਵਸਤਾਂ ਦੇ ਲਈ, ਅਰ ਕਾਰੀਗਰੀਆਂ ਦੇ ਹਰੇਕ ਪ੍ਰਕਾਰ ਦੇ ਕੰਮ ਦੇ ਲਈ ਹੈ, ਅਤੇ ਅਜਿਹਾ ਕਿਹੜਾ ਹੈ ਜੋ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾ ਕੇ ਯਹੋਵਾਹ ਦੇ ਲਈ ਆਪਣੇ ਆਪ ਨੂੰ ਅਰਪਣ ਕਰੇ?।।
IRVPA ਉਹ ਸੋਨਾ ਸੋਨੇ ਦੀਆਂ ਵਸਤਾਂ ਦੇ ਲਈ, ਅਤੇ ਚਾਂਦੀ ਦੀਆਂ ਵਸਤਾਂ ਦੇ ਲਈ, ਅਤੇ ਕਾਰੀਗਰੀਆਂ ਦੇ ਹਰੇਕ ਪ੍ਰਕਾਰ ਦੇ ਕੰਮ ਦੇ ਲਈ ਹੈ। ਅਤੇ ਅਜਿਹਾ ਕਿਹੜਾ ਹੈ ਜੋ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾ ਕੇ ਯਹੋਵਾਹ ਦੇ ਲਈ ਆਪਣੇ ਆਪ ਨੂੰ ਅਰਪਣ ਕਰੇ?