Versions
PAV ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਦੀ ਟਹਿਲ ਸੇਵਾ ਲਈ ਪੰਜ ਹਜ਼ਾਰ ਕੰਤਾਰ ਸੋਨਾ ਅਤੇ ਦਸ ਹਜ਼ਾਰ ਮੋਹਰ ਅਤੇ ਦਸ ਹਜ਼ਾਰ ਰੁੱਪਾ ਅਤੇ ਅਠਾਰਾਂ ਹਜ਼ਾਰ ਕੰਤਾਰ ਪਿੱਤਲ ਅਤੇ ਇੱਕ ਲੱਖ ਕੱਤਾਰ ਲੋਹਾ ਦਿੱਤਾ
IRVPA ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਦੀ ਟਹਿਲ ਸੇਵਾ ਲਈ ਇੱਕ ਸੌ ਅਠਾਸੀ ਟਨ ਸੋਨਾ ਅਤੇ ਦਸ ਹਜ਼ਾਰ ਮੋਹਰਾਂ ਅਤੇ ਲੱਗਭੱਗ ਤਿੰਨ ਸੌ ਪੰਝੱਤਰ ਟਨ ਚਾਂਦੀ ਅਤੇ ਛੇ ਸੌ ਪੰਝੱਤਰ ਟਨ ਪਿੱਤਲ ਅਤੇ ਤਿੰਨ ਹਜ਼ਾਰ ਸੱਤ ਸੌ ਟਨ ਲੋਹਾ ਦਿੱਤਾ