Versions
PAV ਤਾਂ ਲੋਕਾਂ ਨੇ ਵੱਡਾ ਅਨੰਦ ਕੀਤਾ ਇਸ ਕਾਰਨ ਜੋ ਉਨ੍ਹਾਂ ਦੇ ਮਨ ਦੇ ਪ੍ਰੇਮ ਨਾਲ ਭੇਟਾਂ ਦਿੱਤੀਆਂ ਸਨ ਕਿਉਂ ਜੋ ਸਿੱਧੇ ਮਨ ਨਾਲ ਉਨ੍ਹਾਂ ਨੇ ਯਹੋਵਾਹ ਦੇ ਲਈ ਭੇਟਾਂ ਚੜ੍ਹਾਈਆਂ ਸਨ ਅਰ ਦਾਊਦ ਪਾਤਸ਼ਾਹ ਨੇ ਵੀ ਬੜਾ ਅਨੰਦ ਕੀਤਾ।।
IRVPA ਤਾਂ ਲੋਕਾਂ ਨੇ ਵੱਡਾ ਅਨੰਦ ਕੀਤਾ ਇਸ ਕਾਰਨ ਜੋ ਉਨ੍ਹਾਂ ਨੇ ਮਨ ਦੇ ਪ੍ਰੇਮ ਨਾਲ ਭੇਟਾਂ ਦਿੱਤੀਆਂ ਸਨ, ਕਿਉਂ ਜੋ ਸਿੱਧੇ ਮਨ ਨਾਲ ਉਨ੍ਹਾਂ ਨੇ ਯਹੋਵਾਹ ਦੇ ਲਈ ਭੇਟਾਂ ਚੜ੍ਹਾਈਆਂ ਸਨ ਅਤੇ ਦਾਊਦ ਪਾਤਸ਼ਾਹ ਨੇ ਵੀ ਬਹੁਤ ਅਨੰਦ ਕੀਤਾ। PS