Versions
PAV ਕਹਾਥ ਦੇ ਪੁੱਤ੍ਰਾਂ ਲਈ ਜਿਹੜੇ ਉਸ ਗੋਤ ਦੀ ਕੁਲ ਵਿੱਚੋਂ ਬਾਕੀ ਸਨ ਉਸ ਅੱਧੇ ਗੋਤ ਤੋਂ ਅਰਥਾਤ ਮਨੱਸ਼ਹ ਦੇ ਅੱਧੇ ਗੋਤ ਤੋਂ ਗੁਣਾ ਪਾਕੇ ਦਸ ਸ਼ਹਿਰ ਮਿਲੇ
IRVPA ਕਹਾਥ ਦੇ ਪੁੱਤਰਾਂ ਲਈ ਜਿਹੜੇ ਉਸ ਗੋਤ ਦੀ ਕੁਲ ਵਿੱਚੋਂ ਬਾਕੀ ਸਨ ਉਸ ਅੱਧੇ ਗੋਤ ਤੋਂ ਅਰਥਾਤ ਮਨੱਸ਼ਹ ਦੇ ਅੱਧੇ ਗੋਤ ਤੋਂ ਗੁਣਾ ਪਾ ਕੇ ਦਸ ਸ਼ਹਿਰ ਮਿਲੇ