Versions
PAV ਗੱਲ ਕਾਹਦੀ ਜੋ ਕੋਈ ਆਪਣੇ ਆਪ ਨੂੰ ਖਲੋਤਾ ਹੋਇਆ ਸਮਝਦਾ ਹੈ ਸੋ ਸੁਚੇਤ ਰਹੇ ਭਈ ਕਿਤੇ ਡਿੱਗ ਨਾ ਪਵੇ
ERVPA ਇਸ ਲਈ ਜਿਹਡ਼ਾ ਇਹ ਸੋਚਦਾ ਹੈ ਕਿ ਉਹ ਦ੍ਰਿਢ਼ਤਾ ਨਾਲ ਖਲੋਤਾ ਹੈ, ਉਸਨੂੰ ਡਿੱਗਣ ਤੋਂ ਹੁਸ਼ਿਆਰ ਰਹਿਣਾ ਚਾਹੀਦਾ ਹੈ।
IRVPA ਗੱਲ ਇਹ ਹੈ ਜੋ ਕੋਈ ਆਪਣੇ ਆਪ ਨੂੰ ਮਜ਼ਬੂਤ ਸਮਝਦਾ ਹੈ, ਸੋ ਸੁਚੇਤ ਰਹੇ ਜੋ ਉਹ ਕਿਤੇ ਡਿੱਗ ਨਾ ਪਵੇ।