Versions
PAV ਅਥਵਾ, ਕੀ ਅਸੀਂ ਪ੍ਰਭੁ ਨੂੰ ਅਣਖ ਦੁਆਉਂਦੇ ਹਾਂ? ਕੀ ਅਸੀਂ ਉਸ ਨਾਲੋਂ ਬਲੀ ਹਾਂ? ।।
ERVPA ਕੀ ਅਸੀਂ ਪ੍ਰਭੂ ਨੂੰ ਈਰਖਾਲੂ ਬਨਾਉਣਾ ਚਾਹੁੰਦੇ ਹਾਂ। ਕੀ ਅਸੀਂ ਉਸਦੇ ਨਾਲੋਂ ਬਲਵਾਨ ਹਾਂ? ਨਹੀਂ।
IRVPA ਅਥਵਾ ਕੀ ਅਸੀਂ ਪ੍ਰਭੂ ਦਾ ਕ੍ਰੋਧ ਭੜਕਾਉਂਦੇ ਹਾਂ? ਕੀ ਅਸੀਂ ਉਸ ਨਾਲੋਂ ਜਿਆਦਾ ਬਲਵਾਨ ਹਾਂ?। PS