Versions
PAV ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਰਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ
ERVPA ਇੱਕ ਮਨੁੱਖ ਦਾ ਸ਼ਰੀਰ ਕੇਵਲ ਇੱਕ ਹੈ, ਪਰ ਇਸਦੇ ਕਈ ਅੰਗ ਹਨ। ਹਾਂ, ਇੱਕੋ ਸ਼ਰੀਰ ਦੇ ਕਈ ਅੰਗ ਹੁੰਦੇ ਹਨ, ਪਰ ਇਹ ਸਾਰੇ ਅੰਗ ਕੇਵਲ ਇੱਕ ਸ਼ਰੀਰ ਬਣਾਉਂਦੇ ਹਨ। ਮਸੀਹ ਵੀ ਇਸੇ ਤਰ੍ਹਾਂ ਹੈ।
IRVPA ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ, ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਮਿਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ।