Bible Versions
Bible Books

1 Corinthians 12:13 (NLV) New Life Verson

Versions

PAV   ਕਿਉਂ ਜੋ ਅਸੀਂ ਸਭਨਾਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਦੇ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਅਸਾਂ ਸਭਨਾਂ ਨੂੰ ਇੱਕ ਆਤਮਾ ਪਿਆਇਆ ਗਿਆ ਹੈ
ERVPA   ਸਾਡੇ ਵਿੱਚੋਂ ਕੁਝ ਲੋਕ ਯਹੂਦੀ ਹਨ ਅਤੇ ਕੁਝ ਯੂਨਾਨੀ ਗੈਰ ਯਹੂਦੀ ਹਨ; ਸਾਡੇ ਵਿੱਚੋਂ ਕੁਝ ਗੁਲਾਮ ਹਨ ਅਤੇ ਕੁਝ ਆਜ਼ਾਦ ਹਨ। ਪਰ ਸਾਨੂੰ ਇੱਕ ਆਤਮਾ ਰਾਹੀਂ, ਇੱਕ ਸ਼ਰੀਰ ਬਣਨ ਲਈ ਬਪਤਿਸਮਾ ਦਿੱਤਾ ਗਿਆ ਹੈ। ਅਤੇ ਸਾਨੂੰ ਸਾਰਿਆਂ ਨੂੰ ਇਹੀ ਇੱਕ ਆਤਮਾ ਦਿੱਤਾ ਗਿਆ ਹੈ।
IRVPA   ਕਿਉਂ ਜੋ ਸਾਨੂੰ ਸਾਰਿਆਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਸਾਨੂੰ ਸਾਰਿਆਂ ਨੂੰ ਇੱਕ ਆਤਮਾ ਪਿਆਇਆ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us