Versions
PAV ਤੁਸੀਂ ਜਾਣਦੇ ਹੋ ਭਈ ਜਦ ਤੁਸੀਂ ਪਰਾਈ ਕੌਮ ਵਾਲੇ ਸਾਓ ਤਦ ਗੂੰਗੀਆਂ ਮੂਰਤੀਆਂ ਦੀ ਵੱਲ ਜਿਵੇਂ ਤੋਰੇ ਜਾਂਦੇ ਤਿਵੇਂ ਤੁਰਦੇ ਸਾਓ
ERVPA ਤੁਸੀਂ ਆਪਣੇ ਆਸਥਾਵਾਨ ਹੋਣ ਤੋਂ ਪਹਿਲਾਂ ਦਿਆਂ ਜ਼ਿੰਦਗੀਆਂ ਬਾਰੇ ਜਾਣਦੇ ਹੋ। ਤੁਸੀਂ ਖੁਦ ਜ਼ਿੰਦਗੀ ਹੀਣ ਮੂਰਤੀਆਂ ਦੀ ਉਪਾਸਨਾ ਵੱਲ ਅੰਨ੍ਹੇਵਾਹ ਖਿਚ੍ਚੇ ਗਏ ਸੀ।
IRVPA ਤੁਸੀਂ ਜਾਣਦੇ ਹੋ, ਕਿ ਜਦੋਂ ਤੁਸੀਂ ਵਿਸ਼ਵਾਸ ਵਿੱਚ ਨਹੀਂ ਸੀ, ਤਦ ਗੂੰਗੀਆਂ ਮੂਰਤੀਆਂ ਦੀ ਵੱਲ ਜਿਵੇਂ ਤੋਰੇ ਜਾਂਦੇ ਤਿਵੇਂ ਤੁਰਦੇ ਸੀ।