Versions
PAV ਸੋ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਦੇ ਰਾਹੀਂ ਬੋਲ ਕੇ ਕੋਈ ਨਹੀਂ ਆਖਦਾ ਹੈ, ਯਿਸੂ ਸਰਾਪਤ ਹੈ, ਨਾ ਕੋਈ ਕਹਿ ਸੱਕਦਾ ਹੈ, ਯਿਸੂ ਪ੍ਰਭੁ ਹੈ ਪਰ ਨਿਰਾ ਪਵਿੱਤ੍ਰ ਆਤਮਾ ਦੇ ਰਾਹੀਂ।।
ERVPA ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜਿਹਡ਼ਾ ਪਰਮੇਸ਼ੁਰ ਦੇ ਆਤਮੇ ਦੀ ਸਹਾਇਤਾ ਨਾਲ ਬੋਲਦਾ ਹੈ। ਇਹ ਨਹੀਂ ਕਹਿੰਦਾ ਕਿ “ਯਿਸੂ ਮਸੀਹ ਸਰਾਪਿਆ ਜਾਵੇ।” ਅਤੇ ਕੋਈ ਵੀ ਪਵਿੱਤਰ ਆਤਮਾ ਦੀ ਸਹਾਇਤਾ ਤੋਂ ਬਿਨਾ ਨਹੀਂ ਆਖ ਸਕਦਾ, “ਯਿਸੂ ਪ੍ਰਭੂ ਹੈ।”
IRVPA ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਰਾਹੀਂ ਬੋਲ ਕੇ ਕੋਈ ਨਹੀਂ ਆਖ ਸਕਦਾ, “ਯਿਸੂ ਸਰਾਪਤ ਹੈ,” ਨਾ ਕੋਈ ਕਹਿ ਸਕਦਾ ਹੈ, “ਯਿਸੂ ਪ੍ਰਭੂ ਹੈ,” ਪਰ ਕੇਵਲ ਪਵਿੱਤਰ ਆਤਮਾ ਦੇ ਰਾਹੀਂ।