Versions
PAV ਅਤੇ ਹੋਰ ਕਿਸੇ ਨੂੰ ਉਸੇ ਆਤਮਾ ਤੋਂ ਨਿਹਚਾ ਅਤੇ ਹੋਰ ਕਿਸੇ ਨੂੰ ਉਸੇ ਇੱਕੋ ਆਤਮਾ ਤੋਂ ਨਰੋਇਆ ਕਰਨ ਦੀਆਂ ਦਾਤਾਂ
ERVPA ਉਹੀ ਆਤਮਾ ਇੱਕ ਵਿਅਕਤੀ ਨੂੰ ਆਸਥਾ ਪਦਾਨ ਕਰਦਾ ਹੈ। ਅਤੇ ਉਹੀ ਆਤਮਾ ਕਿਸੇ ਵਿਅਕਤੀ ਨੂੰ ਤੰਦਰੁਸਤੀ ਦੀ ਦਾਤ ਬਖਸ਼ਦਾ ਹੈ।
IRVPA ਹੋਰ ਨੂੰ ਉਸੇ ਆਤਮਾ ਤੋਂ ਵਿਸ਼ਵਾਸ, ਹੋਰ ਕਿਸੇ ਨੂੰ ਉਸੇ ਇੱਕੋ ਆਤਮਾ ਤੋਂ ਚੰਗਾ ਕਰਨ ਦੀਆਂ ਦਾਤਾਂ।