Versions
PAV ਉਪਰੰਤ ਜੇ ਉਹ ਬੋਲੀ ਮੇਰੀ ਸਮਝ ਵਿੱਚ ਨਾ ਆਉਂਦੀ ਹੋਵੇ ਤਾਂ ਮੈਂ ਬੋਲਣ ਵਾਲੇ ਦੇ ਭਾਣੇ ਓਭੜ ਬਣਾਂਗਾ ਅਤੇ ਬੋਲਣ ਵਾਲਾ ਮੇਰੇ ਭਾਣੇ ਓਭੜ ਬਣੇਗਾ
ERVPA ਇਸ ਲਈ, ਜਦੋਂ ਮੈਂ ਬੋਲਣ ਵਾਲ ਵਿਅਕਤੀ ਦੀ ਭਾਸ਼ਾ ਨਹੀਂ ਸਮਝਦਾ, ਮੈਂ ਸੋਚਦਾ ਹਾਂ ਕਿ ਉਸਦੀ ਟਿੱਪਣੀ ਅਜੀਬ ਹੈ। ਅਤੇ ਉਹ ਸੋਚਦਾ ਹੈ ਕਿ ਮੇਰੀ ਟਿੱਪਣੀ ਅਜੀਬ ਹੈ।
IRVPA ਉਪਰੰਤ ਜੇ ਉਹ ਬੋਲੀ ਮੇਰੀ ਸਮਝ ਵਿੱਚ ਨਾ ਆਉਂਦੀ ਹੋਵੇ ਤਾਂ ਮੈਂ ਬੋਲਣ ਵਾਲੇ ਦੇ ਲਈ ਅਜ਼ੀਬ ਬਣਾਂਗਾ ਅਤੇ ਬੋਲਣ ਵਾਲਾ ਮੇਰੇ ਲਈ ਅਜ਼ੀਬ ਬਣੇਗਾ।