Bible Versions
Bible Books

1 Corinthians 14:16 (NLV) New Life Verson

Versions

PAV   ਨਹੀਂ ਤਾਂ ਜੇ ਤੂੰ ਆਤਮਾ ਹੀ ਨਾਲ ਉਸਤਤ ਕਰੇਂ ਤਾਂ ਜਿਹੜਾ ਅਣਪੜ੍ਹ ਦੇ ਥਾਂ ਬੈਠਾ ਹੋਇਆ ਹੈ ਜਦੋਂ ਉਹ ਨਹੀਂ ਜਾਣਦਾ ਜੋ ਤੂੰ ਕੀ ਆਖਦਾ ਹੈਂ ਉਹ ਤੇਰੇ ਧੰਨਵਾਦ ਕਰਨ ਉੱਤੇ ਆਮੀਨ ਕਿਵੇਂ ਆਖੇ?
ERVPA   ਤੁਸੀਂ ਸ਼ਾਇਦ ਆਪਣੇ ਆਤਮੇ ਨਾਲ ਪਰਮੇਸ਼ੁਰ ਦੀ ਉਸਤਤਿ ਕਰ ਰਹੇ ਹੋਵੋਂ। ਪਰ ਉਹ ਵਿਅਕਤੀ ਜਿਹਡ਼ਾ ਤੁਹਾਡੀ ਸ਼ੁਕਰਾਨੇ ਦੀ ਭਾਸ਼ਾ ਨਹੀਂ ਸਮਝਦਾ ਉਹ “ਆਮੀਨ” ਕਹਿਣ ਦੇ ਯੋਗ ਕਿਵੇਂ ਹੋਵੇਗਾ। ਕਿਉਂਕਿ ਉਸਨੂੰ ਇਹ ਜਾਣਕਾਰੀ ਨਹੀਂ ਕਿ ਤੁਸੀਂ ਕੀ ਕਹਿ ਰਹੇ ਹੋ।
IRVPA   ਨਹੀਂ ਤਾਂ ਜੇ ਤੂੰ ਆਤਮਾ ਨਾਲ ਹੀ ਉਸਤਤ ਕਰੇਂ ਤਾਂ ਜਿਹੜਾ ਅਨਜਾਣ ਕੋਲ ਬੈਠਾ ਹੋਇਆ ਹੈ ਜਦੋਂ ਉਹ ਨਹੀਂ ਜਾਣਦਾ ਜੋ ਤੂੰ ਕੀ ਆਖਦਾ ਹੈਂ ਉਹ ਤੇਰੇ ਧੰਨਵਾਦ ਕਰਨ ਉੱਤੇ ਆਮੀਨ ਕਿਵੇਂ ਆਖੇ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us