Versions
PAV ਸ਼ਰਾ ਵਿੱਚ ਲਿਖਿਆ ਹੋਇਆ ਹੈ ਜੋ ਪ੍ਰਭੁ ਆਖਦਾ ਹੈ ਭਈ ਮੈਂ ਪਰਾਈਆਂ ਭਾਖਿਆਂ ਦੇ ਬੋਲਣ ਵਾਲਿਆਂ ਅਤੇ ਓਪਰਿਆਂ ਦਿਆਂ ਬੁੱਲ੍ਹਾਂ ਦੇ ਰਾਹੀਂ ਇੰਨ੍ਹਾਂ ਲੋਕਾਂ ਨਾਲ ਬੋਲਾਂਗਾ ਅਤੇ ਇਉਂ ਭੀ ਓਹ ਮੇਰੀ ਨਾ ਸੁਣਨਗੇ
ERVPA ਪੋਥੀਆਂ ਵਿੱਚ ਲਿਖਿਆ ਹੈ: “ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਲੋਕਾਂ ਰਾਹੀਂ ਅਤੇ ਪਰਦੇਸੀਆਂ ਦੇ ਬੁਲ੍ਹਾਂ ਦੁਆਰਾ ਮੈਂ ਇਨ੍ਹਾਂ ਲੋਕਾਂ ਨਾਲ ਗੱਲਾਂ ਕਰਾਂਗਾ, ਪਰੰਤੂ ਤਾਂ ਵੀ ਇਹ ਲੋਕ ਮੇਰੀ ਆਗਿਆ ਦਾ ਪਾਲਣ ਨਹੀਂ ਕਰਨਗੇ।” ਯਸਾਯਾਹ 28:11-12 ਇਹੀ ਹੈ ਜੋ ਪ੍ਰਭੂ ਆਖਦਾ ਹੈ।
IRVPA ਬਿਵਸਥਾ ਵਿੱਚ ਲਿਖਿਆ ਹੋਇਆ ਹੈ ਜੋ ਪ੍ਰਭੂ ਆਖਦਾ ਹੈ ਕਿ ਮੈਂ ਪਰਾਈ ਭਾਸ਼ਾ ਦੇ ਬੋਲਣ ਵਾਲਿਆਂ ਅਤੇ ਓਪਰਿਆਂ ਦੇ ਬੁੱਲ੍ਹਾਂ ਦੇ ਰਾਹੀਂ ਇਨ੍ਹਾਂ ਲੋਕਾਂ ਨਾਲ ਬੋਲਾਂਗਾ ਅਤੇ ਇਉਂ ਵੀ ਉਹ ਮੇਰੀ ਨਾ ਸੁਣਨਗੇ।