Bible Versions
Bible Books

1 Corinthians 14:26 (NLV) New Life Verson

Versions

PAV   ਸੋ ਭਰਾਵੋ, ਗੱਲ ਕੀ ਹੈ? ਜਾਂ ਤੁਸੀਂ ਇੱਕਠੇ ਹੁੰਦੇ ਹੋ ਤਾਂ ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਦੇ ਕੋਲ ਅਗੰਮ ਗਿਆਨ, ਕਿਸੇ ਦੇ ਕੋਲ ਪਰਾਈ ਭਾਖਿਆ, ਕਿਸੇ ਦੇ ਕੋਲ ਅਰਥ ਹੈ। ਸੱਭੋ ਕੁੱਝ ਲਾਭ ਦੇ ਲਈ ਹੋਣਾ ਚਾਹੀਦਾ ਹੈ
ERVPA   ਇਸ ਲਈ ਭਰਾਵੋ ਅਤੇ ਭੈਣੋ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਜਦੋਂ ਤੁਸੀਂ ਇਕਠੇ ਹੋਵੋਂਗੇ, ਤਾਂ ਕਿਸੇ ਕੋਲ ਇੱਕ ਗੀਤ ਹੈ, ਕਿਸੇ ਹੋਰ ਵਿਅਕਤੀ ਕੋਲ ਇੱਕ ਉਪਦੇਸ਼ ਹੈ, ਦੂਸਰੇ ਵਿਅਕਤੀ ਕੋਲ ਪਰਮੇਸ਼ੁਰ ਵੱਲੋਂ ਨਵਾਂ ਸੱਚ ਹੈ, ਕੋਈ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ ਅਤੇ ਹੋਰ ਦੂਸਰਾ ਵਿਅਕਤੀ ਇਸ ਭਾਸ਼ਾ ਦੀ ਵਿਆਖਿਆ ਕਰਦਾ ਹੋਵੇਗਾ। ਇਨ੍ਹਾਂ ਸਾਰੀਆਂ ਗੱਲਾਂ ਦਾ ਮਨੋਰਥ ਕਲੀਸਿਯਾ ਨੂੰ ਮਜ਼ਬੂਤ ਬਨਾਉਣ ਵਿੱਚ ਸਹਾਇਤਾ ਕਰਨਾ ਹੋਣਾ ਚਾਹੀਦਾ ਹੈ।
IRVPA   {ਅਰਾਧਨਾ ਵਿੱਚ ਅਨੁਸ਼ਾਸ਼ਨ} PS ਸੋ ਭਰਾਵੋ, ਗੱਲ ਕੀ ਹੈ? ਜਦੋਂ ਤੁਸੀਂ ਇਕੱਠੇ ਹੁੰਦੇ ਹੋ ਤਾਂ ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਦੇ ਕੋਲ ਅਗੰਮ ਗਿਆਨ, ਕਿਸੇ ਦੇ ਕੋਲ ਪਰਾਈ ਭਾਸ਼ਾ ਕਿਸੇ ਦੇ ਕੋਲ ਅਰਥ ਹੈ। ਸਭ ਕੁਝ ਲਾਭ ਦੇ ਲਈ ਹੋਣਾ ਚਾਹੀਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us