Bible Versions
Bible Books

1 Corinthians 14:28 (NLV) New Life Verson

Versions

PAV   ਪਰ ਜੇ ਕੋਈ ਅਰਥ ਕਰਨ ਵਾਲਾ ਨਾ ਹੋਵੇ ਤਾਂ ਕਲੀਸਿਯਾ ਵਿੱਚ ਚੁੱਪ ਕਰ ਰਹੇ ਅਤੇ ਆਪਣੇ ਨਾਲ ਅਤੇ ਪਰਮੇਸ਼ੁਰ ਨਾਲ ਬੋਲੇ
ERVPA   ਪਰ ਜੇ ਉਥੇ ਅਨੁਵਾਦ ਕਰਨ ਵਾਲਾ ਕੋਈ ਨਹੀਂ ਹੈ, ਫ਼ੇਰ ਵੱਖਰੀ ਭਾਸ਼ਾ ਵਿੱਚ ਬੋਲਣ ਵਾਲੇ ਉਸ ਵਿਅਕਤੀ ਨੂੰ ਕਲੀਸਿਯਾ ਵਿੱਚ ਨਹੀਂ ਬੋਲਣਾ ਚਾਹੀਦਾ। ਉਸ ਵਿਅਕਤੀ ਨੂੰ ਕੇਵਲ ਆਪਣੇ-ਆਪ ਨਾਲ ਜਾਂ ਪਰਮੇਸ਼ੁਰ ਨਾਲ ਗੱਲ ਕਰਨੀ ਚਾਹੀਦੀ ਹੈ।
IRVPA   ਪਰ ਜੇ ਕੋਈ ਅਰਥ ਕਰਨ ਵਾਲਾ ਨਾ ਹੋਵੇ ਤਾਂ ਉਹ ਕਲੀਸਿਯਾ ਵਿੱਚ ਚੁੱਪ ਰਹੇ ਅਤੇ ਆਪਣੇ ਨਾਲ ਅਤੇ ਪਰਮੇਸ਼ੁਰ ਨਾਲ ਬੋਲੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us