Bible Versions
Bible Books

1 Corinthians 14:5 (NLV) New Life Verson

Versions

PAV   ਹੁਣ ਮੈਂ ਚਾਹੁੰਦਾ ਹਾਂ ਜੋ ਤੁਸੀਂ ਸੱਭੇ ਪਰਾਈਆਂ ਭਾਖਿਆਂ ਬੋਲੋ ਪਰ ਇਸ ਤੋਂ ਵਧੀਕ ਇਹ, ਜੋ ਤੁਸੀਂ ਅਗੰਮ ਵਾਕ ਕਰੋ। ਜਿਹੜਾ ਪਰਾਈਆਂ ਭਾਖਿਆਂ ਬੋਲਣ ਵਾਲਾ ਹੈ ਜੇਕਰ ਉਹ ਅਰਥ ਨਾ ਕਰੇ ਜਿਸ ਤੋਂ ਕਲੀਸਿਯਾ ਲਾਭ ਉਠਾਵੇ ਤਾਂ ਅਗੰਮ ਵਾਕ ਕਰਨ ਵਾਲਾ ਉਸ ਨਾਲੋਂ ਉੱਤਮ ਹੈ
ERVPA   ਮੇਰੀ ਚਾਹਨਾ ਹੈ ਕਿ ਤੁਹਾਡੇ ਸਾਰਿਆਂ ਕੋਲ ਵੱਖ-ਵੱਖ ਭਾਸ਼ਾਵਾਂ ਬੋਲਣ ਦੀ ਦਾਤ ਹੋਵੇ। ਪਰ ਮੈਂ ਇਸਤੋਂ ਵਧ ਇਹ ਵੀ ਚਾਹੁੰਦਾ ਹਾਂ ਕਿ ਤੁਸੀਂ ਅਗੰਮ ਵਾਕ ਕਰ ਸਕੋਂ। ਜਿਹਡ਼ਾ ਵਿਅਕਤੀ ਅਗੰਮ ਵਾਕ ਕਰਦਾ ਉਹ ਉਸ ਵਿਅਕਤੀ ਨਾਲੋਂ ਵੱਡਾ ਹੈ ਜਿਹਡ਼ਾ ਕੇਵਲ ਵੱਖੋ ਵੱਖਰੀਆਂ ਭਾਸ਼ਾਵਾਂ ਹੀ ਬੋਲ ਸਕਦਾ ਹੈ। ਪਰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਵਾਲਾ ਅਗੰਮ ਵਾਕ ਕਰਨ ਵਾਲੇ ਵਰਗਾ ਹੀ ਹੁੰਦਾ ਹੈ। ਜੇ ਉਹ ਉਨ੍ਹਾਂ ਵੱਖਰੀਆਂ ਭਾਸ਼ਾਵਾਂ ਦਾ ਦੋ ਭਾਸ਼ੀਆ ਬਣ ਸਕੇ। ਫ਼ੇਰ ਕਲੀਸਿਯਾ ਨੂੰ ਉਸਦੇ ਬੋਲਾਂ ਨਾਲ ਸਹਾਇਤਾ ਮਿਲ ਸਕਦੀ ਹੈ।
IRVPA   ਹੁਣ ਮੈਂ ਚਾਹੁੰਦਾ ਹਾਂ ਜੋ ਤੁਸੀਂ ਸਾਰੇ ਪਰਾਈਆਂ ਭਾਸ਼ਾ ਬੋਲੋ ਪਰ ਇਸ ਤੋਂ ਵੱਧ ਕੇ ਇਹ, ਜੋ ਤੁਸੀਂ ਭਵਿੱਖਬਾਣੀ ਕਰੋ। ਜਿਹੜਾ ਪਰਾਈਆਂ ਭਾਸ਼ਾ ਬੋਲਣ ਵਾਲਾ ਹੈ ਜੇਕਰ ਉਹ ਅਰਥ ਨਾ ਕਰੇ, ਜਿਸ ਤੋਂ ਕਲੀਸਿਯਾ ਲਾਭ ਉੱਠਾਵੇ ਤਾਂ ਭਵਿੱਖਬਾਣੀ ਕਰਨ ਵਾਲਾ ਉਸ ਨਾਲੋਂ ਉੱਤਮ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us