Versions
PAV ਉਸ ਨੇ ਸੱਭੋ ਕੁੱਝ ਉਹ ਦੇ ਪੈਰਾਂ ਹੇਠ ਕਰ ਦਿੱਤਾ । ਪਰ ਜਾਂ ਉਹ ਕਹਿੰਦਾ ਹੈ ਜੋ ਸੱਭੋ ਕੁੱਝ ਹੇਠ ਕੀਤਾ ਗਿਆ ਹੈ ਤਾਂ ਪਰਗਟ ਹੈ ਕਿ ਜਿਹ ਨੇ ਸੱਭੋ ਕੁੱਝ ਉਹ ਦੇ ਹੇਠ ਕਰ ਦਿੱਤਾ ਉਹ ਆਪ ਹੇਠ ਹੋਣ ਤੋਂ ਰਹਿਤ ਹੈ
ERVPA ਇਹ ਪੋਥੀਆਂ ਵਿੱਚ ਲਿਖਿਆ ਹੈ: “ਪਰਮੇਸ਼ੁਰ ਸਾਰੀਆਂ ਚੀਜ਼ਾਂ ਆਪਣੇ ਨਿਯਂਤ੍ਰਣ ਹੇਠਾਂ ਕਰ ਲੈਂਦਾ ਹੈ।” ਜਦੋਂ ਉਹ ਆਖਦਾ ਹੈ, “ਸਾਰੀਆਂ ਚੀਜ਼ਾਂ” ਉਸਦੇ ਨਿਯਂਤ੍ਰਣ ਹੇਠਾਂ ਲਿਆ ਦਿੱਤੀਆਂ ਗਈਆਂ ਹਨ, ਤਾਂ ਇਹ ਸਪਸ਼ਟ ਹੈ ਕਿ ਪਰਮੇਸ਼ੁਰ ਇਨ੍ਹਾਂ ਵਿੱਚ ਸ਼ਾਮਿਲ ਨਹੀਂ ਹੈ। ਪਰਮੇਸ਼ੁਰ ਹੀ ਹੈ ਜਿਹਡ਼ਾ ਸਾਰੀਆਂ ਚੀਜ਼ਾਂ ਨੂੰ ਮਸੀਹ ਦੇ ਨਿਯਂਤ੍ਰਣ ਹੇਠਾਂ ਪਾਉਂਦਾ ਹੈ।
IRVPA “ਉਸ ਨੇ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ”। ਪਰ ਜਾਂ ਉਹ ਕਹਿੰਦਾ ਹੈ ਜੋ ਸਭ ਕੁਝ ਹੇਠ ਕੀਤਾ ਗਿਆ ਹੈ ਤਾਂ ਪ੍ਰਗਟ ਹੈ ਕਿ ਜਿਸ ਨੇ ਸਭ ਕੁਝ ਮਸੀਹ ਦੇ ਹੇਠ ਕਰ ਦਿੱਤਾ ਉਹ ਆਪ ਹੇਠ ਹੋਣ ਤੋਂ ਰਹਿਤ ਹੈ।