Bible Versions
Bible Books

1 Corinthians 15:28 (NLV) New Life Verson

Versions

PAV   ਅਤੇ ਜਾਂ ਸੱਭੋ ਕੁੱਝ ਉਹ ਦੇ ਅਧੀਨ ਕੀਤਾ ਗਿਆ ਹੋਵੇਗਾ ਤਾਂ ਪੁੱਤ੍ਰ ਆਪ ਵੀ ਉਸ ਦੇ ਅਧੀਨ ਹੋਵੇਗਾ ਜਿਹ ਨੇ ਸੱਭੋ ਕੁੱਝ ਉਹ ਦੇ ਅਧੀਨ ਕਰ ਦਿੱਤਾ ਭਈ ਪਰਮੇਸ਼ੁਰ ਸਭਨਾਂ ਵਿੱਚ ਸਭ ਕੁੱਝ ਹੋਵੇ।।
ERVPA   ਜਦੋਂ ਹਰ ਚੀਜ਼ ਮਸੀਹ ਦੇ ਹੇਠਾਂ ਕੀਤੀ ਜਾ ਚੁੱਕੀ ਹੋਵੇਗੀ ਤਾਂ ਪੁੱਤਰ ਖੁਦ ਆਪਣੇ ਆਪ ਨੂੰ ਪਰਮੇਸ਼ੁਰ ਦੇ ਅਧਿਕਾਰ ਹੇਠਾਂ ਕਰ ਦੇਵੇਗਾ। ਪਰਮੇਸ਼ੁਰ ਹੀ ਹੈ ਜਿਹਡ਼ਾ ਸਾਰੀਆਂ ਚੀਜ਼ਾਂ ਮਸੀਹ ਦੇ ਨਿਯਂਤ੍ਰਣ ਹੇਠਾਂ ਲਿਆਉਂਦਾ ਹੈ। ਮਸੀਹ ਨੂੰ ਵੀ ਪਰਮੇਸ਼ੁਰ ਦੇ ਅਧੀਨ ਕਰ ਦਿੱਤਾ ਜਾਵੇਗਾ ਤਾਂ ਜੋ ਪਰਮੇਸ਼ੁਰ ਹਰ ਚੀਜ਼ ਉੱਤੇ ਪੂਰੀ ਤਰ੍ਹਾਂ ਹਕੂਮਤ ਕਰੇਗਾ।
IRVPA   ਅਤੇ ਜਾਂ ਸਭ ਕੁਝ ਉਹ ਦੇ ਅਧੀਨ ਕੀਤਾ ਗਿਆ ਹੋਵੇਗਾ ਤਾਂ ਪ੍ਰਭੂ ਆਪ ਵੀ ਉਸ ਦੇ ਅਧੀਨ ਹੋਵੇਗਾ ਜਿਸ ਨੇ ਸਭ ਕੁਝ ਉਹ ਦੇ ਅਧੀਨ ਕਰ ਦਿੱਤਾ ਜੋ ਪਰਮੇਸ਼ੁਰ ਸਭਨਾਂ ਵਿੱਚ ਸਭ ਕੁਝ ਹੋਵੇ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us