Versions
PAV ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪਰਾਪਤ ਵੀ ਹੋਈ ਜੋ ਮਸੀਹ ਪੁਸਤਕਾਂ ਦੇ ਅਨੁਸਾਰ ਸਾਡਿਆਂ ਪਾਪਾਂ ਦੇ ਕਾਰਨ ਮੋਇਆ
ERVPA ਮੈਂ ਤੁਹਾਨੂੰ ਉਹੀ ਸੰਦੇਸ਼ ਦਿੱਤਾ ਹੈ ਜਿਹਡ਼ਾ ਮੈਂ ਪ੍ਰਾਪਤ ਕੀਤਾ ਹੈ। ਤੁਹਾਨੂੰ ਬਹੁਤ ਹੀ ਜ਼ਰੂਰੀ ਗੱਲਾਂ ਦਸੀਆਂ ਹਨ। ਕਿ ਮਸੀਹ ਸਾਡੇ ਗੁਨਾਹਾਂ ਲਈ ਮਰਿਆ, ਜਿਵੇਂ ਪੋਥੀਆਂ ਆਖਦੀਆਂ ਹਨ।
IRVPA ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪ੍ਰਾਪਤ ਹੋਈ ਜੋ ਮਸੀਹ ਪਵਿੱਤਰ ਗ੍ਰੰਥਾਂ ਦੇ ਅਨੁਸਾਰ ਸਾਡੇ ਪਾਪਾਂ ਦੇ ਕਾਰਨ ਮਰਿਆ।