Versions
PAV ਸੱਭੋ ਮਾਸ ਇੱਕੋ ਜਿਹਾ ਮਾਸ ਨਹੀਂ ਸਗੋਂ ਮਨੁੱਖਾਂ ਦਾ ਹੋਰ ਹੈ ਅਤੇ ਪਸ਼ੂਆਂ ਦਾ ਹੋਰ ਹੈ ਅਤੇ ਪੰਛੀਆਂ ਦਾ ਮਾਸ ਹੋਰ ਅਤੇ ਮੱਛੀਆਂ ਦਾ ਹੋਰ
ERVPA ਜਿਉਣ ਵਾਲੀਆਂ ਸਾਰੀਆਂ ਚੀਜ਼ਾਂ ਦਾ ਮਾਸ ਇੱਕੋ ਤਰ੍ਹਾਂ ਦਾ ਨਹੀਂ ਹੁੰਦਾ। ਇਨਸਾਨਾ ਦਾ ਮਾਸ ਇੱਕ ਤਰ੍ਹਾਂ ਦਾ ਹੁੰਦਾ ਹੈ। ਜਾਨਵਰਾਂ ਦਾ ਮਾਸ ਹੋਰ ਤਰ੍ਹਾਂ ਦਾ। ਅਤੇ ਪੰਛੀਆਂ ਦਾ ਮਾਸ ਕਿਸੇ ਹੋਰ ਤਰ੍ਹਾਂ ਦਾ। ਅਤੇ ਮਛੀਆਂ ਦਾ ਮਾਸ ਇੱਕ ਹੋਰ ਵੱਖਰੀ ਤਰ੍ਹਾਂ ਦਾ ਹੁੰਦਾ ਹੈ।
IRVPA ਸਭ ਮਾਸ ਇੱਕੋ ਜਿਹਾ ਮਾਸ ਨਹੀਂ ਸਗੋਂ ਮਨੁੱਖਾਂ ਦਾ ਹੋਰ ਹੈ ਅਤੇ ਪਸ਼ੂਆਂ ਦਾ ਮਾਸ ਹੋਰ ਅਤੇ ਪੰਛੀਆਂ ਦਾ ਮਾਸ ਹੋਰ ਅਤੇ ਮੱਛੀਆਂ ਦਾ ਹੋਰ।