Bible Versions
Bible Books

1 Corinthians 15:44 (NLV) New Life Verson

Versions

PAV   ਉਹ ਪ੍ਰਾਣਕ ਸਰੀਰ ਹੋ ਕੇ ਬੀਜਿਆ ਜਾਂਦਾ ਹੈ ਪਰ ਉਹ ਆਤਮਕ ਸਰੀਰ ਹੋ ਕੇ ਜੀ ਉੱਠਦਾ ਹੈ। ਜੇ ਪ੍ਰਾਣਕ ਸਰੀਰ ਹੈ ਤਾਂ ਆਤਮਕ ਸਰੀਰ ਭੀ ਹੈ
ERVPA   ਜਿਹਡ਼ਾ ਸ਼ਰੀਰ “ਬੀਜਿਆ” ਗਿਆ ਹੈ ਭੌਤਿਕ ਸ਼ਰੀਰ ਹੁੰਦਾ ਹੈ। ਜਦੋਂ ਇਹ ਜੀਵਨ ਨੂੰ ਉਭਾਰਿਆ ਜਾਂਦਾ ਹੈ, ਇਹ ਇੱਕ ਆਤਮਕ ਸ਼ਰੀਰ ਹੁੰਦਾ ਹੈ। ਉਵੇਂ ਹੀ ਜਿਵੇਂ ਭੌਤਿਕ ਸ਼ਰੀਰ ਹੁੰਦਾ, ਉਸੇ ਤਰ੍ਹਾਂ ਇੱਕ ਆਤਮਕ ਸ਼ਰੀਰ ਵੀ ਹੁੰਦਾ ਹੈ।
IRVPA   ਉਹ ਪ੍ਰਾਣਕ ਸਰੀਰ ਹੋ ਕੇ ਬੀਜਿਆ ਜਾਂਦਾ ਹੈ ਪਰ ਉਹ ਆਤਮਿਕ ਸਰੀਰ ਹੋ ਕੇ ਜੋ ਉੱਠਦਾ ਹੈ। ਜੇ ਪ੍ਰਾਣਕ ਸਰੀਰ ਹੈ ਤਾਂ ਆਤਮਿਕ ਸਰੀਰ ਵੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us