Versions
PAV ਅਤੇ ਮਗਰੋਂ ਕੁੱਝ ਉੱਪਰ ਪੰਜ ਸੌ ਭਾਈਆਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜੀਉਂਦੇ ਹਨ ਪਰ ਕਈ ਸੌ ਗਏ
ERVPA ਉਸਤੋਂ ਮਗਰੋਂ, ਮਸੀਹ 500 ਤੋਂ ਵਧ ਭਰਾਵਾਂ ਅਤੇ ਭੈਣਾਂ ਨੂੰ ਇੱਕੋ ਵੇਲੇ ਪ੍ਰਗਟਿਆ। ਇਨ੍ਹਾਂ ਭਰਾਵਾਂ ਵਿੱਚ ਬਹੁਤੇ ਅੱਜ ਵੀ ਜਿਉਂਦੇ ਹਨ। ਪਰ ਕੁਝ ਮਰ ਚੁੱਕੇ ਹਨ।
IRVPA ਅਤੇ ਮਗਰੋਂ ਪੰਜ ਸੌ ਜ਼ਿਆਦਾ ਭਰਾਵਾਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜਿਉਂਦੇ ਹਨ ਪਰ ਕਈ ਸੌ ਗਏ।