Bible Versions
Bible Books

1 Corinthians 3:10 (NLV) New Life Verson

Versions

PAV   ਪਰਮੇਸ਼ੁਰ ਦੀ ਕਿਰਪਾ ਦੇ ਅਨੁਸਾਰ ਜੋ ਮੈਨੂੰ ਦਾਨ ਹੋਈ ਹੈ ਮੈਂ ਸਿਆਣੇ ਰਾਜ ਮਿਸਤ੍ਰੀ ਵਾਂਙੁ ਨੀਂਹ ਰੱਖੀ ਅਤੇ ਦੂਜਾ ਉਸ ਉੱਤੇ ਉਸਾਰੀ ਕਰਦਾ ਹੈ। ਸੋ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ
ERVPA   ਮਾਹਰ ਨਿਰਮਾਤਾ ਵਾਂਗ ਮੈਂ ਉਸ ਘਰ ਦੀ ਬੁਨਿਆਦ ਰੱਖੀ ਹੈ। ਇਸ ਲਈ ਮੈਂ ਉਸ ਦਾਤ ਦੀ ਵਰਤੋਂ ਕੀਤੀ ਹੈ ਜਿਹਡ਼ੀ ਮੈਨੂੰ ਪਰਮੇਸ਼ੁਰ ਨੇ ਇਸ ਮੰਤਵ ਲਈ ਦਿੱਤੀ ਸੀ। ਹੋਰ ਲੋਕ ਇਸ ਬੁਨਿਆਦ ਉੱਤੇ ਉਸਾਰ ਕਰ ਰਹੇ ਹਨ। ਪਰ ਵਿਅਕਤੀ ਨੂੰ ਉਸਾਰੀ ਕਰਨ ਵਿੱਚ ਸਾਵਧਾਨੀ ਵਰਤਨੀ ਚਾਹੀਦੀ ਹੈ।
IRVPA   ਪਰਮੇਸ਼ੁਰ ਦੀ ਕਿਰਪਾ ਅਨੁਸਾਰ ਜੋ ਮੈਨੂੰ ਦਾਨ ਵਿੱਚ ਮਿਲੀ ਹੈ, ਮੈਂ ਸਿਆਣੇ ਰਾਜ ਮਿਸਤਰੀ ਦੀ ਤਰ੍ਹਾਂ ਨੀਂਹ ਰੱਖੀ ਅਤੇ ਦੂਜਾ ਉਸ ਉੱਤੇ ਉਸਾਰੀ ਕਰਦਾ ਹੈ। ਸੋ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us