Versions
PAV ਕਿਉਂ ਜੋ ਉਸ ਨੀਂਹ ਤੋਂ ਬਿਨਾ ਜੋ ਰੱਖੀ ਹੋਈ ਹੈ ਦੂਜੀ ਕੋਈ ਨਹੀਂ ਰੱਖ ਸੱਕਦਾ ਹੈ ਅਰ ਉਹ ਯਿਸੂ ਮਸੀਹ ਹੈ
ERVPA ਬੁਨਿਆਦ ਪਹਿਲਾਂ ਹੀ ਰੱਖੀ ਜਾ ਚੁੱਕੀ ਹੈ। ਕੋਈ ਵੀ ਵਿਅਕਤੀ ਹੋਰ ਬੁਨਿਆਦ ਨਹੀਂ ਰੱਖ ਸਕਦਾ। ਜਿਹਡ਼ੀ ਬੁਨਿਆਦ ਰੱਖੀ ਜਾ ਚੁੱਕੀ ਹੈ ਉਹ ਯਿਸੂ ਮਸੀਹ ਹੈ।
IRVPA ਕਿਉਂ ਜੋ ਉਸ ਨੀਂਹ ਤੋਂ ਬਿਨ੍ਹਾਂ ਜੋ ਰੱਖੀ ਹੋਈ ਹੋ ਦੂਜੀ ਕੋਈ ਨਹੀਂ ਰੱਖ ਸਕਦਾ ਅਤੇ ਇਹ ਯਿਸੂ ਮਸੀਹ ਹੈ।