Versions
PAV ਪਰ ਜੇ ਕੋਈ ਇਹ ਨੀਂਹ ਉੱਤੇ ਸੋਨੇ, ਚਾਂਦੀ, ਬਹੁ ਮੁੱਲੇ ਪੱਥਰਾਂ, ਲੱਕੜਾਂ, ਘਾਹ ਅਤੇ ਭੋ ਦੀ ਉਸਾਰੀ ਕਰੇ
ERVPA ਕੋਈ ਵੀ ਵਿਅਕਤੀ ਉਸ ਬੁਨਿਆਦ ਉੱਪਰ ਸੋਨੇ, ਚਾਂਦੀ, ਹੀਰੇ ਲੱਕਡ਼ੀ, ਘਾਹਫ਼ੂਸ ਜਾਂ ਤਿਨਕੇ ਲਾਕੇ ਉਸਾਰੀ ਕਰ ਸਕਦਾ ਹੈ।
IRVPA ਪਰ ਜੇ ਕੋਈ ਉਸ ਨੀਂਹ ਉੱਤੇ ਸੋਨੇ, ਚਾਂਦੀ, ਬਹੁਮੁੱਲੇ ਪੱਥਰਾਂ, ਲੱਕੜਾਂ, ਘਾਹ-ਫੂਸ ਦੀ ਉਸਾਰੀ ਕਰੇ।