Versions
PAV ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹੋ ਤੁਸੀਂ ਹੋ।।
ERVPA ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਮੰਦਰ ਨੂੰ ਤਬਾਹ ਕਰਦਾ ਹੈ ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਤਬਾਹ ਕਰ ਦੇਵੇਗਾ। ਕਿਉਂ? ਕਿਉਂਕਿ ਪਰਮੇਸ਼ੁਰ ਦਾ ਮੰਦਰ ਪਵਿੱਤਰ ਹੈ। ਤੁਸੀਂ ਖੁਦ ਉਸ ਪਰਮੇਸ਼ੁਰ ਦਾ ਮੰਦਰ ਹੋ।
IRVPA ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹ ਤੁਸੀਂ ਹੋ। PEPS